PSSSB ਦੁਆਰਾ ਲਏ ਜਾਣ ਵਾਲੇ ਪੇਪਰਾਂ ਨੂੰ ਲੈ ਕੇ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ, ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਇਸ ਭਰਤੀ ਦੇ ਪੇਪਰ ਮਿਤੀ ਨੂੰ ਅੱਗੇ ਕਰ ਦਿੱਤਾ ਗਿਆ ਹੈ।
PSSSB Exam Date 2023 |
PSSSB Exam Date 2023
ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਬਣੇ ਹੜ੍ਹਾਂ ਦੇ ਹਾਲਾਤਾਂ ਕਾਰਨ ਖੇਤੀਬਾੜੀ ਉਪ ਨਿਰੀਖਕ ਦੀਆਂ ਅਸਾਮੀਆਂ ਦੀ ਮਿਤੀ 26-08-2023 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਰੱਦ ਕੀਤੀ ਜਾਂਦੀ ਹੈ। ਹੁਣ ਇਸ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 09-09-2023 ਨੂੰ ਲਈ ਜਾਵੇਗੀ।
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 18 ਆਫ 2022 ਰਾਹੀਂ ਜਾਰੀ ਕੀਤੀ Agriculture Sub Inspector ਦੀ ਅਸਾਮੀਆਂ ਦੀ ਮਿਤੀ 26-08-2023 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਹੁਣ 09-09-2023 ਨੂੰ ਹੋਵੇਗੀ।
PSSSB Exams Postponed News
ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਉਪਰੋਕਤ ਪੇਪਰ ਫਿਲਹਾਲ ਦੇ ਲਈ ਰੱਦ ਕਰ ਦਿੱਤੇ ਗਏ ਹਨ ਅਤੇ ਇਹਨਾਂ ਅਸਾਮੀਆਂ ਦੀ ਨਵੀਂ ਮਿਤੀ ਜਾਰੀ ਕਰ ਦਿੱਤੀ ਗਈ ਹੈ ਜਿਸ ਨੂੰ ਤੁਸੀਂ ਉੱਪਰ ਦਿੱਤੇ ਅਨੁਸਾਰ ਦੇਖ ਸਕਦੇ ਹੋ ਅਤੇ ਹੋਰ ਜਾਣਕਾਰੀ ਦੇ ਲਈ ਤੁਸੀਂ ਵਿਭਾਗ ਦੀ ਵੈੱਬਸਾਈਟ ਉੱਤੇ ਜਾ ਕੇ ਦੇਖ ਸਕਦੇ ਹੋ।
ਇਹਨਾਂ ਭਰਤੀਆਂ ਦੀਆਂ ਪ੍ਰੀਖਿਆਵਾਂ ਦੇ ਨਾਲ ਸੰਬੰਧਿਤ ਹੋਰ ਜਾਣਕਾਰੀ ਤੁਹਾਨੂੰ ਬੋਰਡ ਦੀ ਵੈੱਬਸਾਈਟ ਉੱਤੇ ਮਿਲ ਜਾਵੇਗੀ। ਉਮੀਦਵਾਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਬੋਰਡ ਦੀ ਵੈੱਬਸਾਈਟ ਨੂੰ ਸਮੇਂ ਸਮੇਂ ਤੇ ਚੈੱਕ ਕਰਦੇ ਰਹਿਣ।
PSSSB Exam Date 2023
ਦੋਸਤੋ ਤੁਹਾਨੂੰ ਸਾਡੀ ਇਸ ਵੈੱਬਸਾਈਟ ਉੱਤੇ ਸਾਰੀਆਂ ਭਰਤੀਆਂ ਨਾਲ ਸੰਬੰਧਿਤ ਜਾਣਕਾਰੀ ਇਸੇ ਤਰ੍ਹਾਂ ਮਿਲਦੀ ਰਹੇਗੀ, ਜਾਣਕਾਰੀ ਪ੍ਰਾਪਤ ਕਰਨ ਅਤੇ Study Material ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੋ।
Post a Comment
0 Comments