ਛੁੱਟੀਆਂ ਵਿੱਚ ਵਾਧਾ: ਪੰਜਾਬ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਪੰਜਾਬ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ ਇਹਨਾਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਨਾਲ ਸੰਬੰਧਿਤ ਪੂਰੀ ਜਾਣਕਾਰੀ ਨੀਚੇ ਦਿੱਤੀ ਗਈ ਹੈ।
Holiday Declared in Punjab Today |
Holiday in Punjab Due to Rain
ਪੰਜਾਬ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਸਰਕਾਰੀ/ਏਡਿਡ/ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ ਅਤੇ ਇਹ ਛੁੱਟੀਆਂ ਹੁਣ ਮਿਤੀ 16 ਜੁਲਾਈ 2023 ਤੱਕ ਕਰ ਦਿੱਤੀਆਂ ਗਈਆਂ ਹਨ ਅਤੇ 17 ਜੁਲਾਈ 2023 ਦਿਨ ਸੋਮਵਾਰ ਤੋਂ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ।
17 ਜੁਲਾਈ 2023 ਦਿਨ ਸੋਮਵਾਰ ਤੋਂ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ
Holiday in Punjab Due to Rain Today
ਪੰਜਾਬ ਸਰਕਾਰ ਦੁਆਰਾ ਲਗਾਤਾਰ ਹੋ ਰਹੀ ਬਰਸਾਤ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕਰ ਦਿੱਤਾ ਹੈ।
Holiday Declared in Punjab Today
16 ਜੁਲਾਈ 2023 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Read More -
ਪੰਜਾਬ ਵਿੱਚ ਖੋਲ੍ਹੇ ਜਾਣਗੇ Free Coaching Centre
ਹੋਰ ਜਾਣਕਾਰੀਆਂ ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੀ, ਤੁਹਾਨੂੰ ਹਰ ਪ੍ਰਕਾਰ ਦੀ ਜਾਣਕਾਰੀ ਸਾਡੀ ਇਸ ਵੈੱਬਸਾਈਟ ਉੱਤੇ ਮਿਲਦੀ ਰਹੇਗੀ।
Post a Comment
0 Comments