ਪੰਜਾਬ ਵਿੱਚ ਪੈਦਾ ਹੋਏ ਹੜ੍ਹਾਂ ਦੇ ਹਾਲਾਤਾਂ ਕਾਰਨ ਪੰਜਾਬ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਨਾਲ ਸੰਬੰਧਿਤ ਪੂਰੀ ਜਾਣਕਾਰੀ ਨੀਚੇ ਦਿੱਤੀ ਗਈ ਹੈ।
Holiday Declared in Punjab Today |
Holiday in Punjab Due to Rain
ਪੰਜਾਬ - 23 ਅਗਸਤ 2023
ਪੰਜਾਬ ਵਿੱਚ ਪੈਦਾ ਹੋਏ ਹੜ੍ਹਾਂ ਦੇ ਹਾਲਾਤਾਂ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਰ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
Holiday in Punjab Due to Rain |
Holiday in Punjab Due to Rain Today
ਪੰਜਾਬ ਸਰਕਾਰ ਦੁਆਰਾ ਲਗਾਤਾਰ ਹੋ ਰਹੀ ਬਰਸਾਤ ਕਾਰਨ ਬਣੇ ਹੜ੍ਹਾਂ ਦੇ ਹਾਲਾਤਾਂ ਨੂੰ ਵੇਖਦਿਆਂ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Holiday Declared in Punjab Today
26 ਅਗਸਤ 2023 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
Read More -
ਪੰਜਾਬ ਵਿੱਚ 16000 ਨਵੀਆਂ ਨੌਕਰੀਆਂ ਮਿਲਣਗੀਆਂ
ਪੰਜਾਬ ਵਿੱਚ ਖੋਲ੍ਹੇ ਜਾਣਗੇ Free Coaching Centre
ਹੋਰ ਜਾਣਕਾਰੀਆਂ ਪ੍ਰਾਪਤ ਕਰਨ ਲਈ ਸਾਡੇ ਨਾਲ ਜੁੜੇ ਰਹੀ, ਤੁਹਾਨੂੰ ਹਰ ਪ੍ਰਕਾਰ ਦੀ ਜਾਣਕਾਰੀ ਸਾਡੀ ਇਸ ਵੈੱਬਸਾਈਟ ਉੱਤੇ ਮਿਲਦੀ ਰਹੇਗੀ।
Post a Comment
0 Comments