PSSSB ਦੁਆਰਾ Clerk ਦੀ ਭਰਤੀ ਇਸ਼ਤਿਹਾਰ 15 ਆਫ 2022 ਲਈ ਉਮੀਦਵਾਰਾਂ ਪਾਸੋਂ ਅਰਜੀਆਂ ਦੀ ਮੰਗ ਕੀਤੀ ਗਈ ਸੀ, ਇਸ ਭਰਤੀ ਦੇ ਲਈ ਵਿਭਾਗ ਦੇ ਦੁਆਰਾ ਪੇਪਰ ਮਿਤੀ 06 ਅਗਸਤ 2023 ਨੂੰ ਲਿਆ ਗਿਆ ਸੀ ਅਤੇ ਇਸ ਪੇਪਰ ਦੀ Answer Key ਜਾਰੀ ਕਰ ਦਿੱਤੀ ਗਈ ਹੈ, ਜਿਸ ਨੂੰ ਤੁਸੀਂ ਨੀਚੇ ਦਿੱਤੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
PSSSB Clerk Answer Key 2023 |
PSSSB Clerk Answer Key 2023
PSSSB Clerk ਇਸ਼ਤਿਹਾਰ ਨੰਬਰ 15 ਆਫ 2022 ਭਰਤੀ ਦੇ ਲਈ ਵਿਭਾਗ ਦੇ ਦੁਆਰਾ ਪੇਪਰ ਮਿਤੀ 06 ਅਗਸਤ 2023 ਨੂੰ ਲਿਆ ਗਿਆ ਸੀ ਅਤੇ ਇਸ ਪੇਪਰ ਦੇ ਲਈ answer key ਜਾਰੀ ਕਰ ਦਿੱਤੀ ਗਈ ਹੈ, ਜਿਸ ਨੂੰ ਤੁਸੀਂ ਨੀਚੇ ਦਿੱਤੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।
PSSSB Clerk Links
Read More
ਇਸ ਤੋਂ ਇਲਾਵਾ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਵਿਭਾਗ ਦੀ ਵੈੱਬਸਾਈਟ ਉੱਤੇ ਜਾ ਕੇ ਪ੍ਰਾਪਤ ਕਰ ਸਕਦੇ ਹੋ। ਵਿਭਾਗ ਦੀ ਵੈੱਬਸਾਈਟ ਦਾ ਲਿੰਕ ਉੱਪਰ ਦਿੱਤਾ ਗਿਆ ਹੈ।
Post a Comment
0 Comments