ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 01 ਆਫ 2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਜਿਸ ਦਾ ਪੇਪਰ 01 ਅਕਤੂਬਰ 2023 ਨੂੰ ਲਿਆ ਜਾਣਾ ਹੈ। ਇਸ ਭਰਤੀ ਦੇ ਨਾਲ ਸੰਬੰਧਿਤ Admit Cards ਜਾਰੀ ਕਰ ਦਿੱਤੇ ਗਏ ਹਨ। ਜਿਸ ਨੂੰ ਤੁਸੀਂ ਵਿਭਾਗ ਦੀ ਵੈੱਬਸਾਈਟ ਤੋਂ ਜਾ ਕੇ ਪ੍ਰਾਪਤ ਕਰ ਸਕਦੇ ਹੋ ਜਾਂ ਇਸ ਨੂੰ ਸਿੱਧੇ ਹੀ ਪ੍ਰਾਪਤ ਕਰਨ ਦਾ ਲਿੰਕ ਸਾਡੀ ਇਸ ਪੋਸਟ ਵਿੱਚ ਮਿਲ ਜਾਵੇਗਾ।
PSSSB Fireman Admit Cards |
PSSSB Fireman Admit Cards
ਇਸਦੇ ਨਾਲ ਹੀ ਸਮੂਹ ਉਮੀਦਵਾਰਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਰਤੀ ਨਾਲ ਸੰਬੰਧਿਤ admit card ਜਾਰੀ ਕਰ ਦਿੱਤੇ ਗਏ ਹਨ ਜਿਸ ਨੂੰ ਤੁਸੀਂ ਅੱਜ ਤੋਂ ਪ੍ਰਾਪਤ ਕਰ ਸਕਦੇ ਹੋ।
ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।
PSSSB Fireman Important Links
ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ
ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।
Post a Comment
0 Comments