ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ (PSSSB) ਵੱਲੋਂ ਇਸ਼ਤਿਹਾਰ ਨੰਬਰ 01/2023 ਰਾਹੀਂ ਫਾਇਰਮੈਨ ਦੀਆਂ ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ, ਜਿਸ ਦਾ ਪੇਪਰ 01 ਅਕਤੂਬਰ 2023 ਨੂੰ ਲਿਆ ਗਿਆ ਸੀ। ਇਸ à¨à¨°à¨¤ੀ ਦੇ ਨਾਲ ਸੰਬੰਧਿਤ Answer Key ਜਾਰੀ ਕਰ ਦਿੱਤੀ ਗਈ ਹੈ, ਜਿਸ ਨੂੰ ਤੁਸੀਂ ਵਿà¨ਾਗ ਦੀ ਵੈੱਬਸਾਈਟ ਤੋਂ ਜਾ ਕੇ ਪ੍ਰਾਪਤ ਕਰ ਸਕਦੇ ਹੋ ਜਾਂ ਇਸ ਨੂੰ ਸਿੱਧੇ ਹੀ ਪ੍ਰਾਪਤ ਕਰਨ ਦਾ ਲਿੰਕ ਸਾਡੀ ਇਸ ਪੋਸਟ ਵਿੱਚ ਮਿਲ ਜਾਵੇਗਾ।
PSSSB Fireman Answer Key |
PSSSB Fireman Answer Key
ਇਸ à¨à¨°à¨¤ੀ ਦੇ ਨਾਲ ਸੰਬੰਧਿਤ ਸਮੂਹ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਸ à¨à¨°à¨¤ੀ ਨਾਲ ਸੰਬੰਧਿਤ PSSSB Fireman Answer Key ਜਾਰੀ ਕਰ ਦਿੱਤੀ ਗਈ ਹੈ ਜਿਸ ਨੂੰ ਤੁਸੀਂ ਵਿà¨ਾਗ ਦੀ ਵੈੱਬਸਾਈਟ ਜਾਂ ਨੀਚੇ ਦਿੱਤੇ ਲਿੰਕਨ ਤੋਂ ਸਿੱਧਾ ਹੀ ਪ੍ਰਾਪਤ ਕਰ ਸਕਦੇ ਹੋ।
ਸਾਰੇ ਹੀ ਸੰਬੰਧਿਤ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਹਰ ਇੱਕ ਨਵੀਂ ਜਾਣਕਾਰੀ ਲਈ ਸਮੇਂ ਸਮੇਂ ਤੇ ਬੋਰਡ ਦੀ ਵੈੱਬਸਾਈਟ ਨੂੰ ਚੈੱਕ ਕਰਦੇ ਰਹਿਣ।
PSSSB Fireman Important Links
- PSSSB Fireman Answer Key
ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ
ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ। ਇਸ ਪੋਸਟ ਵਿੱਚ ਤੁਸੀਂ PSSSB Fireman Answer Key ਨੂੰ ਪ੍ਰਾਪਤ ਕਰ ਸਕਦੇ ਹੋ।
981645
ReplyDelete981645
ReplyDelete