ਸੰਘਣੀ ਧੁੰਦ ਅਤੇ ਮੌਸਮ ਵਿੱਚ ਤਬਦੀਲੀ ਕਾਰਨ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ, ਇਸ ਬਾਰੇ ਜਾਣਕਾਰੀ ਤੁਸੀਂ ਇਸ ਪੋਸਟ ਵਿੱਚ ਪੜ੍ਹ ਸਕਦੇ ਹੋ।
Punjab School Time Change |
Punjab School Time Change
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।
ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਹੋਰ ਵੀ ਜਾਣਕਾਰੀ ਤੁਸੀਂ ਵਿਭਾਗ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦੇ ਹੋ।
ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਇਸੇ ਤਰ੍ਹਾਂ ਜੁੜੇ ਰਹੋ ਜੀ। ਇਸ ਦੇ ਨਾਲ ਨਾਲ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਸਾਰੀਆਂ ਹੀ ਭਰਤੀਆਂ ਦੀ ਤਿਆਰੀ ਕਰ ਸਕਦੇ ਹੋ।
Post a Comment
0 Comments