Punjab Govt Jobs - Joining Letters
01.02.2024, ਪੰਜਾਬ
ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੁਆਰਾ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਉਹਨਾਂ ਦੁਆਰਾ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਹਨਾਂ ਹੇਠ ਲਿਖੀਆਂ ਭਰਤੀਆਂ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਅੱਜ 01 ਫਰਵਰੀ 2024 ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਨਾਲ ਸੰਬੰਧਿਤ ਟਵੀਟ ਹੇਠ ਦਿੱਤਾ ਹੈ।
"ਅੱਜ 518 ਹੋਰ ਸਰਕਾਰੀ ਨੌਕਰੀਆਂ ਦੇ ਕੇ ਆਪਣਾ ਵਾਅਦਾ ਤੇ ਫਰਜ਼ ਨਿਭਾਵਾਂਗਾ..
ਇਸ ਖੁਸ਼ੀ ਚ ਸ਼ਾਮਲ ਸਭ ਨੂੰ ਬਹੁਤ ਵਧਾਈਆਂ...
School Education: 330
Higher Education: 51
Finance: 75
GAD: 38
Cooperation: 18
Power: 6
Total:- 518
![]() |
Punjab Govt Jobs - Joining Letters |
ਤਿਆਰੀ ਕਰਨ ਲਈ ਇਹ ਜ਼ਰੂਰ ਪੜ੍ਹੋ
ਸੋ ਦੋਸਤੋ ਜੇਕਰ ਤੁਸੀਂ ਇਸ ਪੇਪਰ ਦੀ ਤਿਆਰੀ ਕਰ ਰਹੇ ਹੋ ਤਾਂ ਤੁਸੀਂ ਸਾਡੇ ਯੂ ਟਿਊਬ ਚੈਨਲ ਤੇ ਇਸ ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ ਚ ਕਰ ਸਕਦੇ ਹੋ, ਸਾਰਾ ਹੀ ਸਿਲੇਬਸ ਪੂਰਾ ਪੜ੍ਹ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸਾਡੀ ਇਸ ਵੈੱਬਸਾਈਟ ਤੋਂ ਵੀ ਮਹੱਤਵਪੂਰਨ ਪ੍ਰਸ਼ਨ ਉੱਤਰ ਪੜ੍ਹ ਸਕਦੇ ਹੋ।
Post a Comment
0 Comments